Breaking News

Monthly Archives: January 2025

Big news for bank account holders, these 5 rules will change from February 1

ਬੈਂਕ ਖਾਤਾ ਧਾਰਕਾਂ ਲਈ ਵੱਡੀ ਖ਼ਬਰ, 1 ਫਰਵਰੀ ਤੋਂ ਬਦਲ ਜਾਣਗੇ ਇਹ 5 ਨਿਯਮ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ 2025 ਪੇਸ਼ ਕਰਨਗੇ। ਇਸ ਤੋਂ ਇਲਾਵਾ, ਹਰ ਮਹੀਨੇ ਵਾਂਗ, ਇਸ ਮਹੀਨੇ ਵੀ ਕੁਝ ਨਿਯਮ ਆਉਣਗੇ ਅਤੇ ਬਦਲਾਅ ਵੀ ਹੋਣਗੇ। ਇਨ੍ਹਾਂ ਵਿੱਚ ਬੈਂਕਿੰਗ ਬਦਲਾਅ ਵੀ ਸ਼ਾਮਲ ਹਨ। ਭਾਰਤੀ ਰਿਜ਼ਰਵ …

Read More »

ਮੋਗਾ ਪੁਲਿਸ ਨੇ ਨਸ਼ਾ ਤਸਕਰ ਔਰਤ ਦੀ 52 ਲੱਖ 46 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ

ਮੋਗਾ ਪੁਲਿਸ ਨਸ਼ਾ ਤਸਕਰਾਂ ‘ਤੇ ਲਗਾਤਾਰ ਆਪਣੀ ਪਕੜ ਮਜ਼ਬੂਤ ​​ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕੀਤੀ ਜਾ ਰਹੀ ਹੈ। ਅੱਜ ਮੋਗਾ ਜ਼ਿਲ੍ਹੇ ਵਿੱਚ ਰਹਿਣ ਵਾਲੀ ਇੱਕ ਔਰਤ ਦੀ 52 ਲੱਖ 46 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। ਇਸ ਤੋਂ ਪਹਿਲਾਂ 10 ਮਾਮਲਿਆਂ ਵਿੱਚ ਮੁਲਜ਼ਮਾਂ ਵਿਰੁੱਧ …

Read More »

ਚੰਡੀਗੜ੍ਹ ਪੁਲਿਸ ‘ਤੇ ਫਾਇਰਿੰਗ ਮਾਮਲੇ ਵਿਚ ਵੱਡੀ ਕਾਰਵਾਈ, ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਦੇ ਸੈਕਟਰ-38 ‘ਚ ਪੁਲਿਸ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ‘ਤੇ ਗੋਲੀਆਂ ਚਲਾਉਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਦੀਪਕ ਵਰਮਾ ਅਤੇ ਰਿਸ਼ੂ ਵਜੋਂ ਹੋਈ ਹੈ। ਦੀਪਕ ਨਸ਼ੇ ਦੇ ਇੱਕ ਮਾਮਲੇ ਵਿੱਚ ਭਗੌੜਾ ਸੀ। ਦੋਵਾਂ ਮੁਲਜ਼ਮਾਂ …

Read More »

ਪੰਜਾਬ ‘ਚ ਪੁਲਿਸ ਕਮਿਸ਼ਨਰਾਂ ਤਬਾਦਲੇ, ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਕੀਤਾ ਨਿਯੁਕਤ

ਅੰਮ੍ਰਿਤਸਰ:  ਅੰਮ੍ਰਿਤਸਰ ਦੇ ਮੇਅਰ ਦੀਆਂ ਚੋਣਾਂ ਪੂਰੀਆਂ ਹੋਣ ਦੇ ਨਾਲ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਬਦਲ ਦਿੱਤਾ ਗਿਆ ਹੈ। ਕੁਲਦੀਪ ਸਿੰਘ ਚਾਹਲ ਨੂੰ ਅੰਮ੍ਰਿਤਸਰ ਦਾ ਨਵਾਂ ਕਮਿਸ਼ਨਰ ਬਣਾਇਆ ਗਿਆ ਹੈ ਜਦੋਂ ਕਿ ਅੰਮ੍ਰਿਤਸਰ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਭੇਜਿਆ ਗਿਆ ਹੈ। ਕੁਲਦੀਪ ਚਾਹਲ ਦੀ ਗੱਲ ਕਰੀਏ ਤਾਂ ਉਨ੍ਹਾਂ …

Read More »

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ‘ਤੇ ਵਿੰਨ੍ਹਿਆ ਨਿਸ਼ਾਨਾ

ਅੱਜ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਇੱਕ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਕਾਨਫ਼ਰੰਸ ’ਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਵਾਰ ਫਿਰ ਅਕਾਲੀ ਦਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਅੱਜ ਇੱਥੇ ਜਥੇਦਾਰ ਅਕਾਲ ਤਖ਼ਤ …

Read More »

ਜੈ ਇੰਦਰ ਕੌਰ ਨੇ ਦਿੱਲੀ ਦੀ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਪੰਜਾਬ ਬੀਜੇਪੀ ਮਹਿਲ਼ਾ ਮੋਰਚਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ, ਜੈ ਇੰਦਰ ਕੌਰ ਨੇ ਅੱਜ ਨਵੀਂ ਦਿੱਲੀ ਦੇ ਤਿਲਕ ਨਗਰ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ‘ਤੇ ਜੈ ਇੰਦਰ ਕੌਰ ਨੇ ਕਿਹਾ, “1984 ਦੇ ਸਿੱਖ …

Read More »

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ …

Read More »

ਬਾਬਾ ਸਾਹਿਬ ਦੇ ਬੁੱਤ ਦੀ ਤੋੜਭੰਨ ਮਾਨ ਸਰਕਾਰ ਦੀ ਵੱਡੀ ਅਸਫ਼ਲਤਾ : ਬਾਜਵਾ

ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਸਾਹਿਬ ਦੇ ਹੈਰੀਟੇਜ ਸਟਰੀਟ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਤੋੜਭੰਨ ਦੀ ਘਟਨਾ ਨੂੰ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਵਰਤਾਰਾ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ  26 ਜਨਵਰੀ ਨੂੰ ਜਦੋਂ ਸੰਵਿਧਾਨ ਲਾਗੂ ਹੋਣ …

Read More »

ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਕੀਤੀ ਛੇੜਛਾੜ ਅਤਿ ਮੰਦਭਾਗੀ: ਬਾਬਾ ਬਲਬੀਰ ਸਿੰਘ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਵਿੰਧਾਨ ਦੇ ਘਾੜੇ ਉਘੇ ਸੰਵਿਧਾਨ ਕਾਰ ਡਾ. ਭੀਮ ਰਾਓ ਰਾਮਜੀ ਅੰਬੇਦਕਰ ਦੇ ਸਥਾਨਕ ਲੱਗੇ ਬੁੱਤ ਨਾਲ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਛੇੜਛਾੜ ਅਤਿ ਮੰਦਭਾਗੀ ਤੇ ਅਤਿ ਨਿੰਦਣਯੋਗ ਹੈ ਜਿਹੜੇ ਵੀ ਵਿਅਕਤੀਆਂ ਵੱਲੋਂ ਅਜਿਹਾ ਕੀਤਾ ਗਿਆ ਹੈ ਉਹ ਕਦੇ ਵੀ ਭਾਈਚਾਰਕ ਸਾਂਝ ਦੇ ਪੁਜਾਰੀ ਨਹੀਂ ਹੋ ਸਕਦਾ ਇਹ ਹਲਾਤਾਂ ਨੂੰ ਖਰਾਬ ਕਰਨ ਦੀ ਸੋਚੀ ਸਮਝੀ ਸਾਜਿਸ਼ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਸਾਜਿਸ਼ ਪਿੱਛੇ ਜਿਹੜੀਆਂ ਵੀ ਸ਼ਕਤੀਆਂ ਕੰਮ ਕਰ ਰਹੀਆਂ ਹਨ ਉਨ੍ਹਾਂ ਨੂੰ ਬੇਨਕਾਬ ਕਰਨਾ ਚਾਹੀਦਾ ਹੈ। ਉਨ੍ਹਾਂ ਅਫਸੋਸ ਜਾਹਿਰ ਕੀਤਾ ਕਿ ਇਹ ਸ਼ਹਿਰ ਦੇ ਹਲਾਤਾਂ ਨੂੰ ਖਰਾਬ ਕਰਨ ਲਈ ਅਡੰਬਰ ਰਚਿਆ ਗਿਆ ਤਾਂ ਜੋ ਫਿਰਕਾਪ੍ਰਸਤੀ ਫੈਲ ਸਕੇ।

Read More »

ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕੌਂਸਲਰ ਭਾਜਪਾ ਚ ਸ਼ਾਮਲ

ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੀ ਵਾਰਡ ਨੰਬਰ 27 ਤੋਂ ਕਾਂਗਰਸ ਕੌਂਸਲਰ ਗੁਰਬਖਸ਼ ਰਾਵਤ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਈ। ਜਾਣਕਾਰੀ ਮੁਤਾਬਿਕ, ਉਨ੍ਹਾਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਜੇਪੀ ਮਲਹੋਤਰਾ ਅਤੇ ਸੀਨੀਅਰ ਨੇਤਾ ਸੰਜੇ ਟੰਡਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।

Read More »