ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ 76ਵੇਂ ਗਣਤੰਤਰ ਦਿਵਸ ਮੌਕੇ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਮੌਕੇ ਉਨਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ …
Read More »Monthly Archives: January 2025
ਕਿਸਾਨ ਅੰਦੋਲਨ ਦੇ 1 ਸਾਲ ਪੂਰੇ ਹੋਣ ‘ਤੇ ਕਿਸਾਨਾਂ ਵਲੋਂ 3 ਮਹਾਪੰਚਾਇਤਾਂ ਦਾ ਐਲਾਨ
ਅੱਜ 62ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਭੁੱਖ ਹੜਤਾਲ ਜਾਰੀ ਰਹੀ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ, ਅੱਜ ਦੇਸ਼ ਭਰ ’ਚ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਕਿਸਾਨਾਂ ਦੇ ਟਰੈਕਟਰ ਸੜਕਾਂ ‘ਤੇ ਰਹੇ। ਪੰਜਾਬ ’ਚ 500 ਤੋਂ ਵੱਧ ਥਾਵਾਂ …
Read More »ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ‘ਚ ਇਕ ਘੰਟੇ ਲਈ ਬਿਜਲੀ ਬੰਦ, ਮਸ਼ੀਨ ‘ਚ ਪਿਆ ਰਿਹਾ ਨਵਜੰਮਾ ਬੱਚਾ
ਗੁਰਦਾਸਪੁਰ ਸ਼ਹਿਰ ਦੇ ਮੁੱਖ ਸਿਵਲ ਹਸਪਤਾਲ ਵਿੱਚ ਬਿਜਲੀ ਗੁੱਲ ਹੋ ਗਈ ਅਤੇ ਲਗਭਗ ਸਵਾ ਘੰਟਾ ਲਾਈਟ ਨਹੀਂ ਆਈ। ਜਿਸ ਕਾਰਨ ਮਰੀਜ਼ਾਂ ਨੂੰ ਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ । ਨਵੇਂ ਜਨਮੇ ਬੱਚੇ ਜੋ ਮਸ਼ੀਨਾਂ ਦੇ ਸਹਾਰੇ ਸੀ ਉਹ ਵੀ ਸਵਾ ਘੰਟੇ ਦੇ ਕਰੀਬ ਠੰਡ …
Read More »ਨਸ਼ੇ ਨੂੰ ਲੈ ਕੇ SHO ਨੇ ਕੀਤੀ ਕਾਰਵਾਈ, 5 ਪੰਚਾਇਤਾਂ ਨੇ ਪੁਲਿਸ ਅਧਿਕਾਰੀ ਨੂੰ ਕੀਤਾ ਸਨਮਾਨਿਤ
ਬਰਨਾਲਾ ਜ਼ਿਲ੍ਹੇ ਦੀਆਂ 5 ਪੰਚਾਇਤਾਂ ਨੇ ਆਪਣੇ ਇਲਾਕੇ ਦੇ ਐਸਐਚਓ ਨੂੰ ਸਨਮਾਨਿਤ ਕੀਤਾ ਹੈ। ਪੰਚਾਇਤਾਂ ਨੇ ਆਪਣੇ ਪਿੰਡ ਵਿਚੋਂ ਨਸ਼ਾ ਖ਼ਤਮ ਕਰਨ ਲਈ ਮਤਾ ਪਾ ਕੇ ਪੁਲਿਸ ਨੂੰ ਦਿੱਤਾ ਸੀ। ਪਿੰਡ ਧੋਲਾ ਦੀ ਪੰਚਾਇਤ ਨੇ ਮਤਾ ਪਾਸ ਕੀਤਾ ਸੀ ਕਿ ਸਾਡੇ ਪਿੰਡ ਵਿਚੋਂ ਨਸ਼ਾ ਵੇਚਣ ਵਾਲਿਆ ਉੱਤੇ ਕਾਰਵਾਈ ਹੋਣੀ ਚਾਹੀਦੀ …
Read More »ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਹਰਜੋਤ ਸਿੰਘ ਬੈਂਸ
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮਿੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੀ ਅਵਿਨਾਸ਼ ਸੂਦ ਮੈਮੋਰੀਅਲ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਗੋਕੁਲ ਨਗਰ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਅਤੇ ਸਾਫ਼-ਸਫ਼ਾਈ ਲਈ ਲਗਭਗ 82 ਕਰੋੜ, ਵਾਈਫਾਈ ਕੁਨੈਕਸ਼ਨਾਂ ਲਈ …
Read More »ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤੇ ਨੂੰ ਆਪਣੀਆਂ ਮੰਗਾਂ ਮਨਵਾਉਣ ਖਾਤਰ ਮਰਨ ਵਰਤ ਦਾ ਰਾਹ ਅਪਨਾਉਣਾ ਪੈ ਰਿਹਾ-CM ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ। ਅੱਜ ਇੱਥੋਂ ਦੇ ਪੋਲੋ ਗਰਾਊਂਡ ਵਿਖੇ …
Read More »ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ
76ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ, ਜਿਸ ਉਪਰੰਤ ਪਰੇਡ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੌਰਟ ਕਰਕੇ ਲਿਜਾਇਆ ਗਿਆ। ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ …
Read More »ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਭਾਰਤ ਨੂੰ ਗਣਤੰਤਰ ਦਿਵਸ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ
ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਗਣਤੰਤਰ ਦਿਵਸ (ਗਣਤੰਤਰ ਦਿਵਸ 2025) ਦੇ ਮੌਕੇ ‘ਤੇ ਭਾਰਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਮਰੀਕਾ ਅਤੇ ਨਵੀਂ ਦਿੱਲੀ (ਯੂਐਸ ਇੰਡੀਆ ਪਾਰਟਨਰਸ਼ਿਪ) ਵਿਚਕਾਰ ਭਾਈਵਾਲੀ ਲਗਾਤਾਰ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ 21ਵੀਂ ਸਦੀ ਦਾ ਇੱਕ ਪਰਿਭਾਸ਼ਿਤ ਰਿਸ਼ਤਾ ਹੈ। …
Read More »ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਟਰੈਕਟਰ ਦਿੱਲੀ ਦੀ ਬਜਾਏ ਖੇਤਾਂ ਵੱਲ ਜਾਣ : CM ਮਾਨ
ਭਾਰਤ ਅੱਜ ਆਪਣਾ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ ਵਿਚ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੁਧਿਆਣਾ ਵਿਚ ਤਿਰੰਗਾ ਲਹਿਰਾਇਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਚ। ਮੁੱਖ ਮੰਤਰੀ ਨੇ ਪਟਿਆਲਾ ਦੇ ਨਵੇਂ ਮੇਅਰ ਨੂੰ ਵਧਾਈ ਦਿਤੀ ਮੁੱਖ ਮੰਤਰੀ ਨੇ ਪਟਿਆਲਾ ਦੇ ਨਵੇਂ ਚੁਣੇ ਗਏ ਮੇਅਰ ਨੂੰ ਵਧਾਈ …
Read More »ਬੈਲਜੀਅਮ ਦਾ ਪਹਿਲਾ ਸਿੱਖ ਸਿਆਸਤਦਾਨ ਬਣਿਆ 22 ਸਾਲਾ ਸੁਖਪ੍ਰੀਤ ਸਿੰਘ, ਕੌਂਸਲ ਚੌਣਾਂ ’ਚ ਜਿੱਤ ਕੀਤੀ ਹਾਸਲ
ਬੈਲਜੀਅਮ ਦੇ ਸ਼ਹਿਰ ਇੰਗਲਮੁਨਸਟਰ ਵਿੱਚ ਹੋਈਆਂ ਸਥਾਨਕ ਸਿਟੀ ਕੌਂਸਲ ਚੌਣਾਂ ਵਿੱਚ ਸੁਖਪ੍ਰੀਤ ਸਿੰਘ ਨੇ ਨਿਊ ਫਲੇਮਿਸ਼ ਅਲਾਇੰਸ (ਰਾਜਨੀਤਕ ਪਾਰਟੀ) ਵਜੋਂ ਜਿੱਤ ਪ੍ਰਾਪਤ ਕਰ ਕੇ ਬੈਲਜੀਅਮ ਦੇ ਇਤਿਹਾਸ ਵਿੱਚ ਪਹਿਲੇ ਸਿੱਖ ਮੈਂਬਰ ਵਜੋਂ ਛੋਟੀ ਉਮਰੇ ਵੱਡੀ ਪੁਲਾਂਘ ਪੁੱਟ ਪੰਜਾਬ ਭਾਰਤ ਦਾ ਨਾਮ ਰੌਸ਼ਨ ਕਰ ਇਤਿਹਾਸ ਸਿਰਜਿਆ ਹੈ। ਨਿਊ ਫਲੇਮਿਸ਼ ਅਲਾਇੰਸ ਬੈਲਜੀਅਮ …
Read More »