ਖੇਡ ਸਮਾਚਾਰ

ਪੰਜਾਬ ਪੁਲਿਸ ਤੇ ਬੀਐਸਐਫ ਦੀ ਵੱਡੀ ਕਾਮਯਾਬੀ: ਹੈਰੋਇਨ ਸਮੇਤ ਹਥਿਆਰ ਬਰਾਮਦ ਕੀਤੇ

Sharing is caring!

ਚੰਡੀਗੜ੍ਹ, 30 ਨਵੰਬਰ 2022- ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਆਪ੍ਰੇਸ਼ਨ ਵਿਚ ਫਿਰੋਜ਼ਪੁਰ ਤੋਂ 13 ਕਿਲੋ ਹੈਰੋਇਨ ਸਮੇਤ 5 AK 47 ਰਾਈਫਲਾਂ, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ ਕੀਤੇ ਹਨ।

Leave a Reply

Your email address will not be published. Required fields are marked *